ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥