Sar S. Sandhu on Clubhouse

Updated: Oct 15, 2023
Sar S. Sandhu Clubhouse
524 Followers
181 Following
@sarssandhu03 Username

Bio

Hinduism is byproduct of Brahmanism.

ਮਥੈ ਟਿਕਾ ਤੇੜਿ ਧੋਤੀ ਕਖਾਈ।। ਹਥਿ ਛੁਰੀ ਜਗਤ ਕਾਸਾਈ।।
ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ।। ਮਲੇਛ ਧਾਨੁ ਲੇ ਪੂਜਹਿ ਪੁਰਾਣੁ।।
ਅਭਾਖਿਆ ਕਾ ਕੁਠਾ ਬਕਰਾ ਖਾਣਾ।। ਚਉਕੇ ਉਪਰਿ ਕਿਸੈ ਨ ਜਾਣਾ।।
ਦੇ ਕੈ ਚਉਕਾ ਕਢੀ ਕਾਰ।। ਉਪਰਿ ਆਇ ਬੈਠੇ ਕੂੜਿਆਰ।।

ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ ॥
ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥

ਕਿਸ ਉਦਮ ਤੇ ਰਾਜ ਮਿਲੈ ਸ਼ਤਰੂ ਤੇ ਸਭ ਹੋਵਨ ਮੀਤਾ।।
ਪ੍ਰਮੇਸਰ ਆਰਾਧੀਐ ਜਿਦੁ ਹੋਈਐ ਪਤਿਤ ਪੁਨੀਤਾ ॥

ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥

#JungJari
#ਜੰਗਜਾਰੀ

Member of

More Clubhouse users