ਸੱਟ ਕੋਈ ਵੀ ਹੋਵੇ ਸਿਖਾਉਂਦੀ ਇਹੋ ਹੈ
ਕਿ ਅੱਗੇ ਤੋਂ ਧਿਆਨ ਨਾਲ ਚੱਲਣਾ।।💯
ਚਾਹ ਦੇ ਆਖਰੀ ਘੁੱਟ🙈 ਵਰਗੀਆਂ ਨੇ ਯਾਦਾਂ ਉੁਸਦੀਆਂ, 😻ਨਾ ਤਾਂ ਖਤਮ ਕਰਨਾ ਚੰਗਾ 🙃ਲੱਗਦਾ ਤੇ ਨਾ ਹੀ ਛੱਡਣਾ..💔💔
ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ 💔💯
ਇਸ਼ਕ ਦੇ ਰਾਹਾਂ ਤੋਂ ਪਾਸਾ ਵੱਟ ਗਏ ਆ..ਪਿਆਰ ਕਰਨਾ ਨੀ ਭੁਲੇ ਬਸ ਕਰਨੋ ਹੱਟ ਗਏ ਆ..😊
ਕਿਤਨੀ ਛੋਟੀ ਰਾਤੇ ਹੁਆ ਕਰਤੀ ਥੀ ਜਬ ਰੋਜ਼ ਬਾਤੇਂ ਹੁਆ ਕਰਤੀ ਥੀ ❤️
ਬੜੀ ਖੁਸ਼ੀ ਨਾਲ ਗਏ ਨੇ ਮੇਰੀ ਜ਼ਿੰਦਗੀ ਚੋ , ਸੱਜਣਾ ਦੀ ਕੋਈ ਮੁਰਾਦ ਪੂਰੀ ਹੋਈ ਲੱਗਦੀ ਏ..😊😊
ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਹੈ, ਫਿਰ ਇਨਸਾਨ ਕੀ ਚੀਜ਼ ਹੈ |💯
ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ ,ਪਰ ਮੈਨੂੰ ਕੀ ਪਤਾ ਸੀ, ਕਿ ਸੱਟ ਫੁੱਲ ਤੋਂ ਲੱਗ ਜਾਵੇਗੀ |💔
ਅਕਸਰ ਲੋਕ ਦਿਲ ਤੇ ਭਰੋਸਾ ਉਨ੍ਹਾਂ ਦਾ ਤੋੜ ਦੇ ਨੇ ਜੋ ਦਿੱਲ ਦੇ ਸਾਫ਼ ਹੁੰਦੇ ਨੇ..💔
ਕੁੱਝ ਅਧੂਰੇ ਸੁਪਨੇ ਪਤਾ ਨੀ ਕਿੰਨੀਆਂ ਰਾਤਾਂ ਦੀ ਨੀਂਦ ਲੈ ਜਾਂਦੇ ਨੇ 🥺
ਮੁੜ ਆਉਣਾ ਨਹੀ ਉਹਨਾ🕑ਵਖ਼ਤਾਂ ਨੇ ..ਜੋ ਬਣ ਹਵਾਾਵਾ ਗੁਜ਼ਰੇ ਨੇ ਤੂੰ ਸੱਚ ਮੰਨ ਕੇ ਬਹਿ ਗਿਆ , ਜੋ ਬੋਲ💔ਬਣ ਅਫਵਾਹਾ ਗੁਜ਼ਰੇ ਨੇ👌
ਜਿੰਦਗੀ ਵਿੱਚ ਫਿਰ ਮਿਲੇ ਜੇ ਆਪਾ ਦੇਖ ਕੇ ਨਜਰਾ ਨਾ ਝੁਕਾ ਲਵੀਂ, ਕਿਤੇ ਵੇਖਿਆ ਲਗਦਾ ਯਾਰਾਂ, ਬਸ ਇਨਾਂ ਕਹਿ ਕੇ ਬੁਲਾ ਲਵੀਂ ❤️
ਥੱਕ ਗਿਆ ਮੈਂ ਆਪਣੇ ਦਰਦ ਲਕੋਂਦਾ ਲਕੋਂਦਾ, ਲੋਕ ਕਹਿੰਦੇ ਤੂੰ ਹੱਸਦਾ ਬਹੁਤ ਆ।।💔
🛣️ਰਾਹ ਤਾਂ ਤੂੰ ਬਦਲੇ ਸੀ ਕਮਲੀਏ, ਯਾਰ ਤਾਂ ਅੱਜ ਵੀ ਉਥੇ ਹੀ ਖੜੇ ਨੇ🚶
ਮੁਹੱਬਤ ਨਾਮ ਦਾ ਗੁਨਾਹ ਹੋ ਗਿਆ, ਹੱਸਦਾ ਖੇਡਦਾ ਦਿਲ ਤਬਾਹ ਹੋ ਗਿਆ | 💔
ਰੱਬ ਕਹਿੰਦਾ ਮੈਂ ਤਾਂ ਮੰਨ ਜਾਣਾ ਸੀ 😕 ਉਹਨੇ ਤੈਂਨੂੰ ਕਦੇ ਮੰਗਿਆ ਹੀ ਨਹੀਂ ☹️ 🥀
ਅੱਜ ਵੀ ਰੁਕ ਜਾਂਦੇ ਨੇ ਕਦਮ ਫੁੱਲਾਂ 💐 ਨੂੰ ਵਿਕਦੇ ਦੇਖ ਕੇ ਓਹ ਅਕਸਰ ਕਹਿੰਦੀ ਸੀ ਮੁਹੱਬਤ ਫੁੱਲਾਂ ਵਰਗੀ ਹੁੰਦੀ ਏ... ❤️